‘ਬੇਟੀ ਬਚਾਓ, ਬੇਟੀ ਪੜ੍ਹਾਓ’, ਮੁਹਿੰਮ ਤਹਿਤ ਕੋਚਿੰਗ ਇੰਸਟੀਚਿਊਟਸ ਕੋਲੋਂ ਅਰਜ਼ੀਆਂ ਦੀ ਮੰਗ
ਪ੍ਰਕਾਸ਼ਨਾਂ ਦੀ ਮਿਤੀ: 30/01/2020ਜ਼ਿਲ੍ਹਾ ਪ੍ਰਸ਼ਾਸ਼ਨ ਵਲੋ ‘ਬੇਟੀ ਬਚਾਓ, ਬੇਟੀ ਪੜ੍ਹਾਓ, ਮੁਹਿੰਮ ਤਹਿਤ ਉਨ੍ਹਾਂ ਹੋਣਹਾਰ ਬੇਟੀਆਂ ਨੂੰ ਕੋਚਿੰਗ ਮੁਹਈਆ ਕਾਰਵਾਈ ਜਾ ਰਹੀ ਹੈ, ਜਿਨ੍ਹਾਂ ਦੇ ਸਿਰ ‘ਤੇ ਪਿਤਾ ਦਾ ਸਾਇਆ ਨਹੀਂ ਰਿਹਾ। ਪ੍ਰਸਾਸ਼ਨ ਵਲੋੰ ਕੋਚਿੰਗ ਦੇਣ ਲਈ ਚਾਹਵਾਨ ਕੋਚਿੰਗ ਇੰਸਟੀਚਿਊਟਸ ਕੋਲੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਹੁਸ਼ਿਆਰਪੁਰ, ਦਸੂਹਾ, ਮੁਕੇਰੀਆਂ ਅਤੇ ਗੜ੍ਹਸ਼ੰਕਰ ਦੇ ਚਾਹਵਾਨ ਕੋਚਿੰਗ ਇੰਸਟੀਚਿਊਟ 10 ਫਰਵਰੀ ਤੱਕ […]
ਹੋਰਹੁਸ਼ਿਆਰਪੁਰ ਜ਼ਿਲ੍ਹਾ ਪ੍ਰਸ਼ਾਸਨ ਪ੍ਰੈਸ ਰਿਲੀਜ਼
ਪ੍ਰਕਾਸ਼ਨਾਂ ਦੀ ਮਿਤੀ: 27/07/2018ਹੁਸ਼ਿਆਰਪੁਰ, 27 ਜੁਲਾਈ: ਜ਼ਿਲਾ ਪ੍ਰਸ਼ਾਸ਼ਨ ਵਲੋਂ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆਂ ਤੋਂ ਇਲਾਵਾ ਬਰਸਾਤਾਂ ਦੌਰਾਨ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਜਿਥੇ ਸਿਹਤ ਵਿਭਾਗ ਨੂੰ ਟੀਮਾਂ ਗਠਿਤ ਕਰਨ ਦੀ ਹਦਾਇਤ ਕੀਤੀ ਗਈ ਹੈ, ਉਥੇ ਜ਼ਿਲਾ ਵਾਸੀਆਂ ਨੂੰ ਸਾਵਧਾਨੀਆਂ ਵਰਤਣ ਲਈ ਅਪੀਲ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ […]
ਹੋਰ