Close

ਘਰ-ਘਰ ਰੋਜ਼ਗਾਰ ਯੋਜਨਾ ਤਹਿਤ 15 ਨੂੰ ਰਿਆਤ ਬਾਹਰਾ ਹੁਸ਼ਿਆਰਪੁਰ ਵਿੱਚ ਲੱਗੇਗਾ ਰੋਜ਼ਗਾਰ ਮੇਲਾ

15/11/2018 - 15/11/2018

ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਰਿਆਤ ਬਾਹਰਾ ਇੰਸਟੀਚਿਊਟ, (ਚੰਡੀਗੜ• ਰੋਡ) ਹੁਸ਼ਿਆਰਪੁਰ 15 ਨਵੰਬਰ ਨੂੰ ਸਵੇਰੇ 9 ਵਜੇ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ।ਰੋਜ਼ਗਾਰ ਮੇਲੇ ਵਿੱਚ ਵੱਖ-ਵੱਖ 16 ਤੋਂ ਵੱਧ ਕੰਪਨੀਆਂ ਨੌਕਰੀਆਂ ਲਈ ਨੌਜਵਾਨਾਂ ਦੀ ਚੋਣ ਕਰਨ ਲਈ ਆ ਰਹੀਆਂ ਹਨ।ਜੋ ਨੌਜਵਾਨ ਅੱਠਵੀਂ, ਮੈਟ੍ਰਿਕ, ਬਾਹਰਵੀਂ, ਗਰੈਜੂਏਸ਼ਨ, ਆਈ.ਟੀ.ਆਈ., ਬੀਟੈਕ ਡਿਪਲੋਮਾ, ਬੀ ਐਡ, ਈ.ਟੀ.ਟੀ., ਬੀ ਫਾਰਮੇਸੀ, ਡੀ ਫਾਰਮੇਸੀ, ਜੀ.ਐਨ.ਐਮ.ਐਮ. ਪਾਸ ਹਨ, ਉਹ ਇਸ ਰੋਜ਼ਗਾਰ ਮੇਲੇ ਵਿੱਚ ਪਹੁੰਚ ਸਕਦੇ ਹਨ। ਉਨਾਂ ਦੱਸਿਆ ਕਿ ਰੋਜ਼ਗਾਰ ਮੇਲੇ ਸਬੰਧੀ ਜਾਣਕਾਰੀ ਲਈ 01882-254822, 95010-61671 ‘ਤੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸੰਪਰਕ ਕੀਤਾ ਜਾ ਸਕਦਾ ਹੈ। ਇਸ ਸਬੰਧੀ ਵੈਬਸਾਈਟ www.ghargharrozgar.punjab.gov.in ‘ਤੇ ਵੀ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ।