Close

ਸਟਾਫ਼ ਸਿਲੈਕਸ਼ਨ ਕਮਿਸ਼ਨ ਵਲੋਂ 55000 ਕਾਂਸਟੇਬਲਾਂ ਅਤੇ ਰਾਈਫਲਮੈਨ ਦੀਆਂ ਅਸਾਮੀਆਂ ਲਈ ਆਨਲਾਈਨ ਅਪਲਾਈ ਕਰਨ ਦੀ ਤਾਰੀਕ ਵਧਾ ਕੇ ਕੀਤੀ ਗਈ 30/09/2018

ਸਿਰਲੇਖ ਵਰਣਨ Start Date End Date ਮਿਸਲ
ਸਟਾਫ਼ ਸਿਲੈਕਸ਼ਨ ਕਮਿਸ਼ਨ ਵਲੋਂ 55000 ਕਾਂਸਟੇਬਲਾਂ ਅਤੇ ਰਾਈਫਲਮੈਨ ਦੀਆਂ ਅਸਾਮੀਆਂ ਲਈ ਆਨਲਾਈਨ ਅਪਲਾਈ ਕਰਨ ਦੀ ਤਾਰੀਕ ਵਧਾ ਕੇ ਕੀਤੀ ਗਈ 30/09/2018

ਸਟਾਫ਼ ਸਿਲੈਕਸ਼ਨ ਕਮਿਸ਼ਨ ਨੇ ਸੀ.ਏ.ਪੀ.ਐਫਜ਼, ਐਨ.ਆਈ.ਏ, ਐਸ.ਐਸ.ਐਫ. ਵਿੱਚ 55000 ਕਾਂਸਟੇਬਲਾਂ ਅਤੇ ਅਸਾਮ ਰਾਈਫਲਜ਼ ਵਿੱਚ ਰਾਈਫਲਮੈਨ ਦੀਆਂ ਅਸਾਮੀਆਂ ਲਈ ਆਨਲਾਈਨ ਅਪਲਾਈ ਕਰਨ ਦੀ ਤਾਰੀਕ ਵਿੱਚ ਵਾਧਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਹੁਣ ਚਾਹਵਾਨ ਨੌਜਵਾਨ 30 ਸਤੰਬਰ ਸ਼ਾਮ 5 ਵਜੇ ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। 

01/09/2018 30/09/2018