ਨਵਜੰਮੀਆ ਲੜਕੀਆਂ ਦੇ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਲਈ ਟੈਂਟ ਲਗਾਉਣ ਸਬੰਧੀ ਕੁਟੇਸ਼ਨਾਂ ਦੀ ਮੰਗ।
ਪ੍ਰਕਾਸ਼ਨਾਂ ਦੀ ਮਿਤੀ: 08/01/2021ਨਵਜੰਮੀਆ ਲੜਕੀਆਂ ਦੇ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਲਈ ਟੈਂਟ ਲਗਾਉਣ ਸਬੰਧੀ ਕੁਟੇਸ਼ਨਾਂ ਦੀ ਮੰਗ।
ਹੋਰਸ਼ੁੱਧ ਠੇਕੇ ਦੇ ਅਧਾਰ ‘ਤੇ ਮਨਰੇਗਾ ਤਹਿਤ ਡਾਟਾ ਐਂਟਰੀ ਓਪਰੇਟਰਾਂ ਦੀ ਭਰਤੀ
ਪ੍ਰਕਾਸ਼ਨਾਂ ਦੀ ਮਿਤੀ: 29/12/2020ਮਨਰੇਗਾ ਤਹਿਤ ਸ਼ੁੱਧ ਠੇਕੇ ਦੇ ਅਧਾਰ ‘ਤੇ 10 ਡੇਟਾ ਐਂਟਰੀ ਓਪਰੇਟਰਾਂ ਦੀ ਭਰਤੀ । ਦਿੱਤੇ ਗਏ ਲਿੰਕ ਤੋਂ ਵਿਸਤ੍ਰਿਤ ਇਸ਼ਤਿਹਾਰ ਅਤੇ ਅਰਜ਼ੀ ਫਾਰਮ ਨੂੰ ਡਾਊਨਲੋਡ ਕੀਤਾ ਜਾ ਸਕਦਾ ਹੈ।
ਹੋਰਫਾਰਮ 9,10,11 ਅਤੇ 11 ਏ ਨਾਗਰਿਕਾਂ ਦੁਆਰਾ ਪ੍ਰਾਪਤ ਦਾਅਵਿਆਂ ਅਤੇ ਇਤਰਾਜ਼ਾਂ ਸਬੰਧੀ
ਪ੍ਰਕਾਸ਼ਨਾਂ ਦੀ ਮਿਤੀ: 26/11/2020ਫਾਰਮ 9,10,11 ਅਤੇ 11 ਏ ਨਾਗਰਿਕਾਂ ਦੁਆਰਾ ਪ੍ਰਾਪਤ ਦਾਅਵਿਆਂ ਅਤੇ ਇਤਰਾਜ਼ਾਂ ਨਾਲ ਸਬੰਧਤ
ਹੋਰਐਮ.ਜੀ.ਨਰੇਗਾ ਅਧੀਨ ਠੇਕੇ ਦੇ ਅਧਾਰ ‘ਤੇ ਸ਼ਿਕਾਇਤ ਨਿਵਾਰਣ ਕੋਆਰਡੀਨੇਟਰ ਦੀ ਇਕ ਅਸਾਮੀ ਲਈ ਵਾਕ-ਇਨ-ਇੰਟਰਵਿਊ
ਪ੍ਰਕਾਸ਼ਨਾਂ ਦੀ ਮਿਤੀ: 06/11/2020ਵਧੀਕ ਡਿਪਟੀ ਕਮਿਸ਼ਨਰ (ਵਿਕਾਸ) -ਕਮ-ਵਧੀਕ ਜ਼ਿਲ੍ਹਾ ਪ੍ਰੋਗਰਾਮ ਕੋਆਰਡੀਨੇਟਰ (ਐਮ.ਜੀ.ਨਰੇਗਾ), ਹੁਸ਼ਿਆਰਪੁਰ ਦੇ ਦਫ਼ਤਰ ਵਿਚ ਐਮ.ਜੀ.-ਨਰਰੇਗਾ ਅਧੀਨ ਠੇਕੇ ਦੇ ਅਧਾਰ ‘ਤੇ ਸ਼ਿਕਾਇਤ ਨਿਵਾਰਣ ਕੋਆਰਡੀਨੇਟਰ ਦੀ ਇਕ ਅਸਾਮੀ ਲਈ ਵਾਕ-ਇਨ-ਇੰਟਰਵਿਊ। ਵਿਸਤ੍ਰਿਤ ਇਸ਼ਤਿਹਾਰ ਦਿੱਤੇ ਲਿੰਕ ਤੋਂ ਡਾਉਨਲੋਡ ਕੀਤਾ ਜਾ ਸਕਦਾ ਹੈ।
ਹੋਰਦੀਵਾਲੀ ਤਿਉਹਾਰ (ਸਾਲ -2020) ਦੌਰਾਨ ਪਟਾਕੇ ਵੇਚਣ ਲਈ ਰਿਟੇਲਰਾਂ ਨੂੰ ਅਸਥਾਈ ਲਾਇਸੈਂਸ ਜਾਰੀ ਕਰਨ ਸਬੰਧੀ
ਪ੍ਰਕਾਸ਼ਨਾਂ ਦੀ ਮਿਤੀ: 23/10/2020ਦੀਵਾਲੀ ਤਿਉਹਾਰ (ਸਾਲ -2020) ਦੌਰਾਨ ਪਟਾਕੇ ਵੇਚਣ ਲਈ ਰਿਟੇਲਰਾਂ ਨੂੰ ਅਸਥਾਈ ਲਾਇਸੈਂਸ ਜਾਰੀ ਕਰਨ ਸਬੰਧੀ ।
ਹੋਰਕਰਫਿਊ ਪਾਸ ਲਈ ਅਪਲਾਈ ਕਰੋ
ਪ੍ਰਕਾਸ਼ਨਾਂ ਦੀ ਮਿਤੀ: 22/07/2020ਹੇਠਾਂ ਦਿੱਤੇ ਲਿੰਕ ਤੇ ਕਰਫਿਊ ਪਾਸ ਲਈ ਅਪਲਾਈ ਕਰੋ.
ਹੋਰਜ਼ਿਲ੍ਹਾ ਪ੍ਰੋਗ੍ਰਾਮ ਅਫਸਰ ਹੁਸ਼ਿਆਰਪੁਰ ਦੇ ਦਫਤਰ ਵਿਖੇ ਵਨ ਸਟਾਪ ਸੈਂਟਰ ਲਈ ਠੇਕੇ ਦੇ ਆਧਾਰ ਤੇ ਖਾਲੀ ਅਸਾਮੀਆਂ ਲਈ ਬਿਨੇਪੱਤਰ ਦੀ ਮੰਗ ਕੀਤੀ ਜਾਂਦੀ ਹੈ
ਪ੍ਰਕਾਸ਼ਨਾਂ ਦੀ ਮਿਤੀ: 16/07/2020ਜ਼ਿਲ੍ਹਾ ਪ੍ਰੋਗ੍ਰਾਮ ਅਫਸਰ ਹੁਸ਼ਿਆਰਪੁਰ ਦੇ ਦਫਤਰ ਵਿਖੇ ਵਨ ਸਟਾਪ ਸੈਂਟਰ ਲਈ ਠੇਕੇ ਦੇ ਆਧਾਰ ਤੇ ਖਾਲੀ ਅਸਾਮੀਆਂ ਲਈ ਬਿਨੇਪੱਤਰ ਦੀ ਮੰਗ ਕੀਤੀ ਜਾਂਦੀ ਹੈ।ਵਿਸਥਾਰਪੂਰਵਕ ਇਸ਼ਤਿਹਾਰ ਅਤੇ ਫਾਰਮ ਨੂੰ ਸੱਜੇ ਪਾਸੇ ਦਿੱਤੇ ਗਏ ਲਿੰਕ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ। ਇਸ਼ਤਿਹਾਰ ਵਿਚ ਸੋਧ ਦਿੱਤੇ ਲਿੰਕ ਤੋਂ ਡਾਊਨਲੋਡ ਕੀਤੀ ਜਾ ਸਕਦੀ ਹੈ।
ਹੋਰਠੇਕੇ ਦੇ ਅਧਾਰ ‘ਤੇ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ ਦੇ ਅਧੀਨ ਅਸਾਮੀਆਂ
ਪ੍ਰਕਾਸ਼ਨਾਂ ਦੀ ਮਿਤੀ: 07/07/2020ਠੇਕੇ ਦੇ ਅਧਾਰ ‘ਤੇ ਮਨਰੇਗਾ ਤਹਿਤ ਹੁਸ਼ਿਆਰਪੁਰ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿਚ 2 ਤਕਨੀਕੀ ਸਹਾਇਕ ਅਤੇ 25 ਜੀ.ਆਰ.ਐੱਸ. ਲਈ ਬਿਨੈ ਪੱਤਰ ਮੰਗੇ ਗਏ ਹਨ। ਵਿਸਤ੍ਰਿਤ ਇਸ਼ਤਿਹਾਰ ਅਤੇ ਅਰਜ਼ੀ ਫਾਰਮ ਦਿੱਤੇ ਲਿੰਕਸ ਤੋਂ ਡਾਊਨਲੋਡ ਕੀਤੇ ਜਾ ਸਕਦੇ ਹਨ। ਇੰਟਰਵਿਉ ਦੀ ਸੂਚੀ ਪ੍ਰਦਾਨ ਕੀਤੇ ਲਿੰਕ ਤੋਂ ਡਾਊਨਲੋਡ ਕੀਤੀ ਜਾ ਸਕਦੀ ਹੈ।
ਹੋਰ
