ਐਕੁਆਟਿਕ ਐਨੀਮਲ ਹੈਲਥ ਐਂਡ ਐਨਵਾਇਰਨਮੈਂਟ ਮੈਨੇਜਮੈਂਟ ਲੈਬਾਰਟਰੀ ਸਥਾਪਤ ਕਰਨ ਲਈ ਟੈਂਡਰ
ਪ੍ਰਕਾਸ਼ਨਾਂ ਦੀ ਮਿਤੀ: 21/02/2018ਸਰਕਾਰੀ ਮੱਛੀ ਪਾਲਣ ਪੂੰਗ ਫਾਰਮ ਹਰਿਆਣਾ ਵਿਖੇ ਐਕੁਆਟਿਕ ਐਨੀਮਲ ਹੈਲਥ ਐਂਡ ਐਨਵਾਇਰਨਮੈਂਟ ਮੈਨੇਜਮੈਂਟ ਲੈਬਾਰਟਰੀ ਸਥਾਪਤ ਕਰਨ ਲਈ ਟੈਂਡਰ
ਹੋਰਪ੍ਰੀ-ਰਿਕਰੂਟਮੈਂਟ ਟਰੇਨਿੰਗ ਕੇਡਰ 30 ਜੁਲਾਈ ਤੋਂ ਸ਼ੁਰੂ
ਪ੍ਰਕਾਸ਼ਨਾਂ ਦੀ ਮਿਤੀ: 21/02/2018ਪੰਜਾਬ ਸਰਕਾਰ ਦੇ ਉਲੀਕੇ ਗਏ ਪ੍ਰੋਗਰਾਮ ਤਹਿਤ ਰਾਜ ਦੇ ਹਰ ਵਰਗ ਦੇ ਨੌਜਵਾਨਾਂ ਲਈ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਹੁਸ਼ਿਆਰਪੁਰ ਵਿਖੇ ਇਕ ਪ੍ਰੀ-ਰਿਕਰੂਟਮੈਂਟ ਟਰੇਨਿੰਗ ਕੇਡਰ 30 ਜੁਲਾਈ 2018 ਤੋਂ ਸ਼ੁਰੂ ਹੋ ਰਿਹਾ ਹੈ, ਜਿਸ ਵਿੱਚ ਨੌਜਵਾਨਾਂ ਨੂੰ ਆਰਮੀ, ਨੇਵੀ, ਏਅਰ ਫੋਰਸ ਤੋਂ ਇਲਾਵਾ ਬੀ.ਐਸ.ਐਫ., ਸੀ.ਆਰ.ਪੀ.ਐਫ., ਆਈ.ਟੀ.ਬੀ.ਪੀ., ਸੀ.ਆਈ.ਐਸ.ਐਫ. ਅਤੇ ਪੰਜਾਬ ਪੁਲਿਸ ਵਿੱਚ ਭਰਤੀ ਹੋਣ ਦੀ ਟਰੇਨਿੰਗ […]
ਹੋਰ